Thu, 06 February , 2025 Home About Us Advertisement Contact Us
Breaking News

Sukhbir Badal appoints Budh Singh Balakipur president of SBS Nagar

ਚੰਡੀਗੜ•   ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਜਾਰੀ ਕੀਤੀ ਗਈ ਜਿਲਾ ਜਥੇਦਾਰਾਂ ਦੀ ਸੂਚੀ ਵਿੱਚ ਵਾਧਾ ਕਰਦਿਆਂ ਵਿਧਾਨ ਸਭਾ ਹਲਕਾ ਬੰਗਾ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਸ. ਬੁੱਧ ਸਿੰਘ ਬਲਾਕੀਪੁਰ ਨੂੰ ਜਿਲਾ ਸ਼ਹੀਦ ਭਗਤ ਸਿੰਘ ਨਗਰ (ਦਿਹਾਤੀ) ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ।

Comments

comments